ਮਾਨਯੋਗ ਮੁੱਖ ਮੰਤਰੀ ਜੀ, ਪੰਜਾਬ ਵੱਲੋਂ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ।

 

ਮਾਨਯੋਗ ਮੁੱਖ ਮੰਤਰੀ ਜੀ, ਪੰਜਾਬ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ।

ਮਾਨਯੋਗ ਮੁੱਖ ਮੰਤਰੀ ਜੀ, ਪੰਜਾਬ ਵੱਲੋਂ ਅੱਜ ਮਿਤੀ 11-05-2022 ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਿੱਧੀ ਭਰਤੀ ਦੀਆਂ ਖਾਲੀ ਅਸਾਮੀਆਂ ਭਰਨ ਲਈ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੈਕਟਰ-35, ਚੰਡੀਗੜ੍ਹ ਵਿਖੇ ਵੰਡੇ ਗਏ, ਜਿਸ ਦੌਰਾਨ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਕਾਰਪੋਰੇਸ਼ਨ ਵਿੱਚ ਕੰਪਨੀ ਸੈਕਟਰੀ, ਇਲੈਕਟ੍ਰੀਸ਼ਨ ਅਤੇ ਟਿਊਬਵੈੱਲ ਉਪਰੇਟਰ ਦੀਆਂ ਕੁੱਲ 210 ਖਾਲੀ ਅਸਾਮੀਆਂ ਲਈ ਨਿਯੁਕਤੀ ਪੱਤਰ ਵੀ ਜਾਰੀ ਕੀਤੇ ਗਏ ਹਨ। 

Documents

Format: JPG
Size: 70.53 KB
Language: Punjabi
May 11, 2022