Time Schedule for written examination to be held on 10-10-2021

ਉਮੀਦਵਾਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਟਿਊਬਵੈਲ ਉਪਰੇਟਰ, ਇਲੈਕਟ੍ਰੀਸ਼ਨ ਅਤੇ ਕੰਪਨੀ ਸੈਕਟਰੀ ਦੀ ਸਿੱਧੀ ਭਰਤੀ ਲਈ ਮਿਤੀ 10-10-2021 ਨੂੰ ਹੋਣ ਵਾਲੀ ਲਿਖਤੀ ਪ੍ਰੀਖਿਆ ਲਈ ਸਮਾਂ ਸਾਰਣੀ ਹੇਠ ਅਨੁਸਾਰ ਹੈ:

Time schedule

ਲਿਖਤੀ ਪ੍ਰੀਖਿਆ ਦੇ ਪ੍ਰੀਖਿਆ ਕੇਂਦਰ, ਐਡਮਿਟ ਕਾਰਡ ਅਤੇ ਪ੍ਰੀਖਿਆ ਸਬੰਧੀ ਹੋਰ ਹਦਾਇਤਾਂ / ਜਾਣਕਾਰੀ ਬਾਅਦ ਵਿੱਚ ਕੇਵਲ ਵੈਬਸਾਈਟ (http://recruitments2021pwrmdc.org/PWRDMC_Jan2021/) ਤੇ ਹੀ ਉਪਲਬੱਧ ਕਰਵਾਈ ਜਾਵੇਗੀ। ਇਸ ਲਈ ਉਮੀਦਵਾਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਇਸ ਵੈਬਸਾਈਟ ਨੂੰ ਸਮੇਂ-ਸਮੇਂ ਤੇ ਚੈਕ ਕਰਦੇ ਰਹਿਣ।

 

Documents

Format: PDF
Size: 252.33 KB
Language: English
September 28, 2021