CIN No. U74999CH1970SGC002980
GSTIN.: 03PTLP10394G1D5
ਉਮੀਦਵਾਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਕੰਪਨੀ ਸਕੱਤਰ ਦੀ ਸਿੱਧੀ ਭਰਤੀ ਲਈ ਮਿਤੀ 10-10-2021 ਨੂੰ ਹੋਈ ਲਿਖਤੀ ਪ੍ਰੀਖਿਆ ਦੇ ਨਤੀਜੇ ਅਨੁਸਾਰ ਪ੍ਰੀਖਿਆ ਵਿੱਚੋਂ ਕੁਆਲੀਫਾਈ ਹੋਏ ਉਮੀਦਵਾਰਾਂ ਦੀ ਮੈਰਿਟ ਸੂਚੀ ਨਿਗਮ ਦੀ ਵੈਬਸਾਈਟ (https://pwrmdc.punjab.gov.in) ਤੇ ਅਪਲੋਡ ਕਰ ਦਿੱਤੀ ਗਈ ਹੈ।